Ad Code

ਵੱਡੀ ਖੁਸ਼ਖਬਰੀ ਹੋ ਗਿਆ ਐਲਾਨ ਦਿਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਇਹ ਖੁਸ਼ਖਬਰੀ

ਦੀਵਾਲੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋੜਾਂ ਕਿਸਾਨਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਹੈ। ਹੁਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਰੂਪ ‘ਚ ਸਾਲਾਨਾ ਦਿੱਤੀ ਜਾਣ ਵਾਲੀ ਛੇ ਹਜ਼ਾਰ ਰੁਪਏ ਦੀ ਧਨਰਾਸ਼ੀ ਲਈ ਨਵੰਬਰ ਤਕ ਆਧਾਰ ਨੰਬਰ ਦੀ ਜ਼ਰੂਰਤ ਨਹੀਂ ਪਵੇਗੀ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਨਵੰਬਰ ਤਕ ਆਧਾਰ ਦੀ ਵਜ੍ਹਾ ਨਾਲ ਕਿਸੇ ਵੀ ਕਿਸਾਨ ਦੇ ਪੈਸੇ ਨਹੀਂ ਰੁਕਣਗੇ। ਇਸ ਨਾਲ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਰਾਹਤ ਮਿਲੇਗੀ ਤੇ ਕਰੋੜਾਂ ਕਿਸਾਨਾਂ ਨੂੰ ਇਸਦਾ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਇਹ ਫ਼ੈਸਲਾ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਥੋੜ੍ਹੇ ਦਿਨ ਪਹਿਲਾਂ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਸੰਜੈ ਅਗਰਵਾਲ ਨੇ ਇਕ ਸਵਾਲ ਦੇ ਜਵਾਬ ‘ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਦੇਣ ਤੋਂ ਪਹਿਲਾਂ ਆਧਾਰ ਲਿੰਕ ਹੋਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਦੇ ਲਈ ਕਿਸਾਨ ਸਿੱਧਾ ਪੋਰਟਲ ‘ਤੇ ਜਾ ਕੇ ਆਪਣਾ ਨਾਂ ਤੇ ਆਧਾਰ ਨੰਬਰ ਦਰਜ ਕਰਵਾ ਸਕਦੇ ਹਨ। ਇਸ ਤਰ੍ਹਾਂ ਹੁਣ ਤਕ ਪੰਜ ਲੱਖ ਕਿਸਾਨਾਂ ਦੇ ਨਾਂ ਰਜਿਸਟਰ ਹੋ ਚੁੱਕੇ ਹਨ।

This is an online agriculture website. The main objective of This Website is to assist in the development of agriculture with the help of modern information and to promote and disseminate new agricultural information to the farmers. This Website began in 2016 and has since been published online. Through our website, all the agriculture related information is made aailable to the farmers for free. Many farmers have benefited from this website knowledge. Our concept is that we want to give every agricultural information to every farmer who is still being robbed. This is due to poor farmer’s lack of proper knowledge. If the farmers are aware then no trader or any government officer can rob the farmer. Many useful information are available on this website, such as the dates of farming, the appropriate time to grow crops, the knowledge of the developed varieties, the quantity of seeds to grow and the prevention of crop diseases. The information in the article is very simple. From which every farmer could get a profit
Reactions

Post a Comment

0 Comments

Ad Code